by brijesh » Wed Sep 08, 2010 11:16 am
ਹੁਕਮਨਾਮਾ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 08.09.2010, ਬੁੱਧਵਾਰ, ੨੪ ਭਾਦੋਂ (ਸੰਮਤ ੫੪੨ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
(ਅੰਗ ੭੧੭)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ,,,,ਜੀ